ਲੂਕਾ ਦੀ ਇੰਜੀਲ 2:32 - ਪਵਿੱਤਰ ਬਾਈਬਲ32 ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।” See the chapterਪਵਿੱਤਰ ਬਾਈਬਲ O.V. Bible (BSI)32 ਪਰਾਈਆਂ ਕੌਮਾਂ ਨੂੰ ਉਜਾਲਾ ਕਰਨ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)32 ਇਹ ਤੁਹਾਡੇ ਆਪਣੇ ਲੋਕਾਂ ਇਸਰਾਏਲ ਦੇ ਲਈ ਮਹਿਮਾ ਦਾ ਕਾਰਨ ਅਤੇ ਦੂਜੀਆਂ ਕੌਮਾਂ ਨੂੰ ਰਾਹ ਦਿਖਾਉਣ ਵਾਲਾ ਚਾਨਣ ਹੈ ।” See the chapterਪੰਜਾਬੀ ਮੌਜੂਦਾ ਤਰਜਮਾ32 ਇਹ ਤੁਹਾਡੀ ਪ੍ਰਜਾ ਇਸਰਾਏਲ ਦੀ ਵਡਿਆਈ ਅਤੇ ਸਾਰੇ ਰਾਸ਼ਟਰਾਂ ਲਈ ਗਿਆਨ ਦੀ ਜੋਤੀ ਹੈ।” See the chapterPunjabi Standard Bible32 ਅਰਥਾਤ ਪਰਾਈਆਂ ਕੌਮਾਂ ਦੇ ਪਰਕਾਸ਼ ਲਈ ਜੋਤ ਅਤੇ ਤੇਰੀ ਪਰਜਾ ਇਸਰਾਏਲ ਦੇ ਲਈ ਮਹਿਮਾ। See the chapter |