Online Bible

- Advertisements -




ਲੂਕਾ ਦੀ ਇੰਜੀਲ 2:33 - ਪਵਿੱਤਰ ਬਾਈਬਲ

33 ਉਸ ਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਤਦ ਉਹ ਦੇ ਪਿਤਾ ਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਹ ਦੇ ਵਿਖੇ ਆਖੀਆਂ ਗਈਆਂ ਹੈਰਾਨ ਹੋ ਰਹੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

33 ਯਿਸੂ ਦੇ ਬਾਰੇ ਇਹ ਗੱਲਾਂ ਸੁਣ ਕੇ ਉਹਨਾਂ ਦੇ ਮਾਤਾ-ਪਿਤਾ ਬਹੁਤ ਹੈਰਾਨ ਹੋਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

33 ਮਰਿਯਮ ਅਤੇ ਯੋਸੇਫ਼ ਆਪਣੇ ਪੁੱਤਰ ਦੇ ਬਾਰੇ ਇਹ ਗੱਲਾਂ ਸੁਣ ਕੇ ਹੈਰਾਨ ਰਹਿ ਗਏ।

See the chapter Copy

Punjabi Standard Bible

33 ਉਸ ਦੇ ਮਾਤਾ-ਪਿਤਾ ਉਸ ਦੇ ਵਿਖੇ ਕਹੀਆਂ ਗਈਆਂ ਗੱਲਾਂ ਤੋਂ ਹੈਰਾਨ ਸਨ।

See the chapter Copy




ਲੂਕਾ ਦੀ ਇੰਜੀਲ 2:33

Follow us:

Advertisements


Advertisements