ਲੂਕਾ ਦੀ ਇੰਜੀਲ 2:40 - ਪਵਿੱਤਰ ਬਾਈਬਲ40 ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ। See the chapterਪਵਿੱਤਰ ਬਾਈਬਲ O.V. Bible (BSI)40 ਉਹ ਮੁੰਡਾ ਵੱਧਦਾ ਅਤੇ ਗਿਆਨ ਨਾਲ ਭਰਪੂਰ ਹੋਕੇ ਜ਼ੋਰ ਫੜਦਾ ਗਿਆ, ਅਤੇ ਪ੍ਰਭੁ ਦੀ ਕਿਰਪਾ ਉਸ ਉੱਤੇ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ। See the chapterਪਵਿੱਤਰ ਬਾਈਬਲ (Revised Common Language North American Edition)40 ਬਾਲਕ ਕੱਦ ਅਤੇ ਸਰੀਰਕ ਬਲ ਵਿੱਚ ਵੱਧਦਾ ਅਤੇ ਬੁੱਧ ਨਾਲ ਭਰਪੂਰ ਹੁੰਦਾ ਗਿਆ ਅਤੇ ਪਰਮੇਸ਼ਰ ਦੀ ਕਿਰਪਾ ਉਹਨਾਂ ਉੱਤੇ ਸੀ । See the chapterਪੰਜਾਬੀ ਮੌਜੂਦਾ ਤਰਜਮਾ40 ਅਤੇ ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ, ਉਹ ਬੁੱਧੀ ਨਾਲ ਭਰਪੂਰ ਸੀ ਅਤੇ ਪਰਮੇਸ਼ਵਰ ਦੀ ਕਿਰਪਾ ਉਸ ਉੱਤੇ ਸੀ। See the chapterPunjabi Standard Bible40 ਉਹ ਬੱਚਾ ਵਧਦਾ, ਬਲਵੰਤ ਹੁੰਦਾ ਅਤੇ ਬੁੱਧ ਨਾਲ ਭਰਪੂਰ ਹੁੰਦਾ ਗਿਆ ਅਤੇ ਪਰਮੇਸ਼ਰ ਦੀ ਕਿਰਪਾ ਉਸ ਦੇ ਉੱਤੇ ਸੀ। See the chapter |