ਲੂਕਾ ਦੀ ਇੰਜੀਲ 2:43 - ਪਵਿੱਤਰ ਬਾਈਬਲ43 ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸ ਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ। See the chapterਪਵਿੱਤਰ ਬਾਈਬਲ O.V. Bible (BSI)43 ਅਤੇ ਉਨ੍ਹਾਂ ਦਿਨਾਂ ਨੂੰ ਪੂਰਾ ਕਰ ਕੇ ਜਦ ਮੁੜਨ ਲੱਗੇ ਤਦ ਉਹ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਹ ਦੇ ਮਾਪਿਆਂ ਨੂੰ ਮਲੂਮ ਨਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ। See the chapterਪਵਿੱਤਰ ਬਾਈਬਲ (Revised Common Language North American Edition)43 ਜਦੋਂ ਤਿਉਹਾਰ ਦੇ ਦਿਨ ਪੂਰੇ ਹੋ ਗਏ ਤਾਂ ਉਹ ਘਰ ਨੂੰ ਵਾਪਸ ਚੱਲ ਪਏ ਪਰ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਏ । ਉਹਨਾਂ ਦੇ ਮਾਤਾ-ਪਿਤਾ ਇਹ ਗੱਲ ਨਹੀਂ ਜਾਣਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ43 ਤਿਉਹਾਰ ਦੇ ਅੰਤ ਵਿੱਚ, ਜਦੋਂ ਉਹਨਾਂ ਦੇ ਮਾਤਾ-ਪਿਤਾ ਘਰ ਪਰਤ ਰਹੇ ਸਨ, ਤਾਂ ਬਾਲਕ ਯਿਸ਼ੂ ਯੇਰੂਸ਼ਲੇਮ ਵਿੱਚ ਹੀ ਰਹਿ ਗਏ ਪਰ ਉਹਨਾਂ ਦੇ ਮਾਪੇ ਇਸ ਗੱਲ ਤੋਂ ਅਣਜਾਣ ਸਨ। See the chapterPunjabi Standard Bible43 ਅਤੇ ਉਨ੍ਹਾਂ ਦਿਨਾਂ ਨੂੰ ਪੂਰਾ ਕਰਕੇ ਜਦੋਂ ਵਾਪਸ ਮੁੜਨ ਲੱਗੇ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਰੁਕ ਗਿਆ, ਪਰ ਉਸ ਦੇ ਮਾਤਾ-ਪਿਤਾ ਨੂੰ ਇਹ ਪਤਾ ਨਹੀਂ ਸੀ। See the chapter |