ਲੂਕਾ ਦੀ ਇੰਜੀਲ 2:45 - ਪਵਿੱਤਰ ਬਾਈਬਲ45 ਫ਼ੇਰ ਜਦੋਂ ਉਹ ਉਸ ਨੂੰ ਨਾ ਲੱਭ ਸੱਕੇ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਵਾਪਸ ਚੱਲੇ ਗਏ। See the chapterਪਵਿੱਤਰ ਬਾਈਬਲ O.V. Bible (BSI)45 ਅਰ ਜਦ ਉਹ ਨਾ ਲੱਭਾ ਉਹ ਦੀ ਭਾਲ ਵਿੱਚ ਯਰੂਸ਼ਲਮ ਨੂੰ ਮੁੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ। See the chapterਪਵਿੱਤਰ ਬਾਈਬਲ (Revised Common Language North American Edition)45 ਪਰ ਯਿਸੂ ਉਹਨਾਂ ਨੂੰ ਨਾ ਮਿਲੇ । ਇਸ ਲਈ ਉਹ ਲੱਭਦੇ ਲੱਭਦੇ ਯਰੂਸ਼ਲਮ ਨੂੰ ਵਾਪਸ ਚਲੇ ਗਏ । See the chapterਪੰਜਾਬੀ ਮੌਜੂਦਾ ਤਰਜਮਾ45 ਜਦੋਂ ਯਿਸ਼ੂ ਉਹਨਾਂ ਨੂੰ ਨਾ ਲੱਭੇ ਤਾਂ ਉਹ ਉਹਨਾਂ ਨੂੰ ਲੱਭਣ ਲਈ ਯੇਰੂਸ਼ਲੇਮ ਵਾਪਸ ਪਰਤੇ। See the chapterPunjabi Standard Bible45 ਪਰ ਜਦੋਂ ਉਹ ਨਾ ਮਿਲਿਆ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਨੂੰ ਮੁੜ ਆਏ। See the chapter |