ਲੂਕਾ ਦੀ ਇੰਜੀਲ 2:49 - ਪਵਿੱਤਰ ਬਾਈਬਲ49 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।” See the chapterਪਵਿੱਤਰ ਬਾਈਬਲ O.V. Bible (BSI)49 ਉਹ ਨੇ ਉਨ੍ਹਾਂ ਨੂੰ ਆਖਿਆ, ਕਾਹ ਨੂੰ ਤੁਸੀਂ ਮੈਨੂੰ ਲੱਭਦੇ ਸਾਓ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਭਈ ਮੈਨੂੰ ਚਾਹੀਦਾ ਹੈ ਜੋ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗਾ ਰਹਾਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ? See the chapterਪਵਿੱਤਰ ਬਾਈਬਲ (Revised Common Language North American Edition)49 ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ ? ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੇਰੇ ਲਈ ਆਪਣੇ ਪਿਤਾ ਦੇ ਘਰ ਵਿੱਚ ਹੋਣਾ ਜ਼ਰੂਰੀ ਸੀ ?” See the chapterਪੰਜਾਬੀ ਮੌਜੂਦਾ ਤਰਜਮਾ49 “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੈਨੂੰ ਮੇਰੇ ਪਿਤਾ ਜੀ ਦੇ ਘਰ ਹੋਣਾ ਚਾਹੀਦਾ ਹੈ?” See the chapterPunjabi Standard Bible49 ਉਸ ਨੇ ਉਨ੍ਹਾਂ ਨੂੰ ਕਿਹਾ,“ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੇਰਾ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗੇ ਰਹਿਣਾ ਜ਼ਰੂਰੀ ਹੈ?” See the chapter |