ਲੂਕਾ ਦੀ ਇੰਜੀਲ 2:50 - ਪਵਿੱਤਰ ਬਾਈਬਲ50 ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸੱਕੇ। See the chapterਪਵਿੱਤਰ ਬਾਈਬਲ O.V. Bible (BSI)50 ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸਨੇ ਉਨ੍ਹਾਂ ਨੂੰ ਆਖੀ ਨਾ ਸਮਝਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ। See the chapterਪਵਿੱਤਰ ਬਾਈਬਲ (Revised Common Language North American Edition)50 ਪਰ ਉਹ ਯਿਸੂ ਦੇ ਇਹਨਾਂ ਸ਼ਬਦਾਂ ਦਾ ਅਰਥ ਨਾ ਸਮਝੇ । See the chapterਪੰਜਾਬੀ ਮੌਜੂਦਾ ਤਰਜਮਾ50 ਮਰਿਯਮ ਅਤੇ ਯੋਸੇਫ਼ ਨੂੰ ਯਿਸ਼ੂ ਦੀ ਇਸ ਗੱਲ ਦਾ ਮਤਲਬ ਸਮਝ ਨਹੀਂ ਆਇਆ। See the chapterPunjabi Standard Bible50 ਪਰ ਉਹ ਇਸ ਗੱਲ ਨੂੰ ਜੋ ਉਸ ਨੇ ਉਨ੍ਹਾਂ ਨੂੰ ਕਹੀ ਸੀ, ਨਾ ਸਮਝੇ। See the chapter |