Online Bible

- Advertisements -




ਲੂਕਾ ਦੀ ਇੰਜੀਲ 2:7 - ਪਵਿੱਤਰ ਬਾਈਬਲ

7 ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਉਹ ਆਪਣਾ ਜੇਠਾ ਪੁੱਤ੍ਰ ਜਣੀ ਅਰ ਉਹ ਨੂੰ ਕੱਪੜੇ ਵਿੱਚ ਵਲ੍ਹੇਟ ਕੇ ਖੁਰਲੀ ਵਿੱਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾਂ ਮਿਲਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਇਸ ਲਈ ਉਸ ਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ । ਉਸ ਨੇ ਬੱਚੇ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ ਕਿਉਂਕਿ ਉਹਨਾਂ ਨੂੰ ਸਰਾਂ ਵਿੱਚ ਥਾਂ ਨਹੀਂ ਮਿਲੀ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਅਤੇ ਉਸਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ। ਮਰਿਯਮ ਨੇ ਉਹਨਾਂ ਨੂੰ ਕੱਪੜਿਆਂ ਵਿੱਚ ਲਪੇਟ ਕੇ ਖੁਰਲੀ ਵਿੱਚ ਪਾ ਦਿੱਤਾ ਕਿਉਂਕਿ ਸਰਾਂ ਵਿੱਚ ਉਹਨਾਂ ਦੇ ਰਹਿਣ ਲਈ ਕੋਈ ਜਗ੍ਹਾ ਨਹੀਂ ਸੀ।

See the chapter Copy

Punjabi Standard Bible

7 ਅਤੇ ਉਸ ਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖ ਦਿੱਤਾ ਕਿਉਂਕਿ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾ ਮਿਲੀ।

See the chapter Copy




ਲੂਕਾ ਦੀ ਇੰਜੀਲ 2:7

Follow us:

Advertisements


Advertisements