ਲੂਕਾ ਦੀ ਇੰਜੀਲ 2:8 - ਪਵਿੱਤਰ ਬਾਈਬਲ8 ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ। See the chapterਪਵਿੱਤਰ ਬਾਈਬਲ O.V. Bible (BSI)8 ਉਸ ਦੇਸ ਵਿੱਚ ਅਯਾਲੀ ਸਨ ਜੋ ਰੜ ਵਿੱਚ ਰਹਿੰਦੇ ਅਤੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ। See the chapterਪਵਿੱਤਰ ਬਾਈਬਲ (Revised Common Language North American Edition)8 ਬੈਤਲਹਮ ਸ਼ਹਿਰ ਦੇ ਬਾਹਰ ਮੈਦਾਨ ਵਿੱਚ ਕੁਝ ਚਰਵਾਹੇ ਰਾਤ ਦੇ ਵੇਲੇ ਆਪਣੀਆਂ ਭੇਡਾਂ ਦੀ ਰੱਖਵਾਲੀ ਕਰ ਰਹੇ ਸਨ । See the chapterਪੰਜਾਬੀ ਮੌਜੂਦਾ ਤਰਜਮਾ8 ਉੱਥੇ ਕੁਝ ਚਰਵਾਹੇ ਰਾਤ ਦੇ ਵੇਲੇ ਖੇਤਾਂ ਵਿੱਚ ਆਪਣੀਆਂ ਭੇਡਾਂ ਦੀ ਰਾਖੀ ਰੱਖ ਰਹੇ ਸਨ। See the chapterPunjabi Standard Bible8 ਉਸੇ ਇਲਾਕੇ ਵਿੱਚ ਚਰਵਾਹੇ ਸਨ ਜੋ ਬਾਹਰ ਮੈਦਾਨ ਵਿੱਚ ਰਹਿ ਕੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ। See the chapter |