ਲੂਕਾ ਦੀ ਇੰਜੀਲ 3:12 - ਪਵਿੱਤਰ ਬਾਈਬਲ12 ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?” See the chapterਪਵਿੱਤਰ ਬਾਈਬਲ O.V. Bible (BSI)12 ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ? See the chapterਪਵਿੱਤਰ ਬਾਈਬਲ (Revised Common Language North American Edition)12 ਕੁਝ ਟੈਕਸ ਲੈਣ ਵਾਲੇ ਵੀ ਯੂਹੰਨਾ ਕੋਲੋਂ ਬਪਤਿਸਮਾ ਲੈਣ ਲਈ ਆਏ । ਉਹਨਾਂ ਨੇ ਯੂਹੰਨਾ ਤੋਂ ਪੁੱਛਿਆ, “ਗੁਰੂ ਜੀ, ਅਸੀਂ ਕੀ ਕਰੀਏ ?” See the chapterਪੰਜਾਬੀ ਮੌਜੂਦਾ ਤਰਜਮਾ12 ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਹਨਾਂ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?” See the chapterPunjabi Standard Bible12 ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ ਅਤੇ ਉਨ੍ਹਾਂ ਉਸ ਤੋਂ ਪੁੱਛਿਆ, “ਗੁਰੂ ਜੀ, ਅਸੀਂ ਕੀ ਕਰੀਏ?” See the chapter |