ਲੂਕਾ ਦੀ ਇੰਜੀਲ 3:13 - ਪਵਿੱਤਰ ਬਾਈਬਲ13 ਉਸ ਲਈ ਉਸ ਨੇ ਜਵਾਬ ਦਿੱਤਾ, “ਜਿੰਨੇ ਦਾ ਤੁਹਾਨੂੰ ਆਦੇਸ਼ ਹੈ ਉਸਤੋਂ ਵੱਧ ਇੱਕਤਰ ਨਾ ਕਰੋ।” See the chapterਪਵਿੱਤਰ ਬਾਈਬਲ O.V. Bible (BSI)13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲ ਵਧੀਕ ਨਾ ਲਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ। See the chapterਪਵਿੱਤਰ ਬਾਈਬਲ (Revised Common Language North American Edition)13 ਯੂਹੰਨਾ ਨੇ ਉੱਤਰ ਦਿੱਤਾ, “ਜੋ ਕਾਨੂੰਨੀ ਤੌਰ ਤੇ ਠਹਿਰਾਇਆ ਗਿਆ ਹੈ, ਉਸ ਤੋਂ ਵੱਧ ਨਾ ਲਵੋ ।” See the chapterਪੰਜਾਬੀ ਮੌਜੂਦਾ ਤਰਜਮਾ13 “ਠਹਿਰਾਈ ਹੋਈ ਰਾਸ਼ੀ ਤੋਂ ਜ਼ਿਆਦਾ ਕੁਝ ਨਾ ਲਵੋ,” ਯੋਹਨ ਨੇ ਉਹਨਾਂ ਨੂੰ ਕਿਹਾ। See the chapterPunjabi Standard Bible13 ਉਸ ਨੇ ਉਨ੍ਹਾਂ ਨੂੰ ਕਿਹਾ, “ਜੋ ਤੁਹਾਡੇ ਲਈ ਠਹਿਰਾਇਆ ਹੋਇਆ ਹੈ ਉਸ ਤੋਂ ਵਧਕੇ ਕੁਝ ਨਾ ਲਵੋ।” See the chapter |