ਲੂਕਾ ਦੀ ਇੰਜੀਲ 3:15 - ਪਵਿੱਤਰ ਬਾਈਬਲ15 ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿੱਚਾਰ ਕਰ ਰਹੇ ਸਨ ਕਿ “ਹੋ ਸੱਕਦਾ ਉਹ ਖੁਦ ਮਸੀਹ ਹੋਵੇ।” See the chapterਪਵਿੱਤਰ ਬਾਈਬਲ O.V. Bible (BSI)15 ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ? See the chapterਪਵਿੱਤਰ ਬਾਈਬਲ (Revised Common Language North American Edition)15 ਲੋਕ ਮਸੀਹ ਦੀ ਉਡੀਕ ਵਿੱਚ ਸਨ । ਇਸ ਲਈ ਸਾਰੇ ਯੂਹੰਨਾ ਦੇ ਬਾਰੇ ਆਪਣੇ ਦਿਲਾਂ ਵਿੱਚ ਸੋਚਣ ਲੱਗੇ, “ਕੀ ਇਹ ਮਸੀਹ ਹੈ ?” See the chapterਪੰਜਾਬੀ ਮੌਜੂਦਾ ਤਰਜਮਾ15 ਵੱਡੀ ਉਮੀਦ ਦੇ ਨਾਲ ਭੀੜ ਇਹ ਜਾਨਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਸਾਰੇ ਆਪਣੇ-ਆਪਣੇ ਮਨਾਂ ਵਿੱਚ ਇਹੀ ਵਿਚਾਰ ਕਰ ਰਹੇ ਸੀ ਕਿ ਕਿਤੇ ਯੋਹਨ ਹੀ ਤਾਂ ਮਸੀਹ ਨਹੀਂ ਹਨ। See the chapterPunjabi Standard Bible15 ਜਦੋਂ ਲੋਕ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰ ਰਹੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ See the chapter |