ਲੂਕਾ ਦੀ ਇੰਜੀਲ 3:18 - ਪਵਿੱਤਰ ਬਾਈਬਲ18 ਇਸ ਤਰ੍ਹਾਂ, ਉਹ ਉਨ੍ਹਾਂ ਨੂੰ ਹੋਰ ਬਹੁਤ ਸਾਰੇ ਬਚਨ ਦੱਸਦਾ ਅਤੇ ਉਨ੍ਹਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਦਾ। See the chapterਪਵਿੱਤਰ ਬਾਈਬਲ O.V. Bible (BSI)18 ਫਿਰ ਉਹ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਰਿਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ। See the chapterਪਵਿੱਤਰ ਬਾਈਬਲ (Revised Common Language North American Edition)18 ਅਜਿਹੀਆਂ ਕਈ ਹੋਰ ਗੱਲਾਂ ਦੇ ਰਾਹੀਂ ਯੂਹੰਨਾ ਨੇ ਲੋਕਾਂ ਨੂੰ ਪ੍ਰੇਰਨਾ ਦਿੱਤੀ ਅਤੇ ਸ਼ੁਭ ਸਮਾਚਾਰ ਸੁਣਾਇਆ । See the chapterਪੰਜਾਬੀ ਮੌਜੂਦਾ ਤਰਜਮਾ18 ਯੋਹਨ ਨੇ ਬਹੁਤ ਸਾਰੇ ਹੋਰ ਸ਼ਬਦਾਂ ਨਾਲ ਲੋਕਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਹਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ। See the chapterPunjabi Standard Bible18 ਇਸ ਤਰ੍ਹਾਂ ਉਹ ਲੋਕਾਂ ਨੂੰ ਹੋਰ ਵੀ ਬਹੁਤ ਸਾਰੀਆਂ ਗੱਲਾਂ ਦੱਸਦਾ ਹੋਇਆ ਖੁਸ਼ਖ਼ਬਰੀ ਸੁਣਾਉਂਦਾ ਰਿਹਾ। See the chapter |