Online Bible

- Advertisements -




ਲੂਕਾ ਦੀ ਇੰਜੀਲ 3:19 - ਪਵਿੱਤਰ ਬਾਈਬਲ

19 ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸ ਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿੜਕਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਹੇਰੋਦੇਸ ਸ਼ਾਸਕ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਨੂੰ ਆਪਣੇ ਘਰ ਰੱਖ ਲਿਆ ਸੀ । ਯੂਹੰਨਾ ਨੇ ਹੇਰੋਦੇਸ ਦੇ ਇਸ ਕੰਮ ਅਤੇ ਹੋਰ ਬੁਰਾਈਆਂ ਲਈ ਉਸ ਨੂੰ ਝਿੜਕਿਆ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ਾ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ,

See the chapter Copy

Punjabi Standard Bible

19 ਪਰ ਜਦੋਂ ਉਸ ਨੇ ਦੇਸ ਦੇ ਚੌਥਾਈ ਹਿੱਸੇ ਦੇ ਸ਼ਾਸਕ ਹੇਰੋਦੇਸ ਨੂੰ ਉਸ ਦੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਦੇ ਵਿਖੇ ਅਤੇ ਸਾਰੀਆਂ ਬੁਰਾਈਆਂ ਦੇ ਵਿਖੇ ਜੋ ਹੇਰੋਦੇਸ ਨੇ ਕੀਤੀਆਂ ਸਨ, ਫਟਕਾਰਿਆ

See the chapter Copy




ਲੂਕਾ ਦੀ ਇੰਜੀਲ 3:19

Follow us:

Advertisements


Advertisements