Online Bible

- Advertisements -




ਲੂਕਾ ਦੀ ਇੰਜੀਲ 3:2 - ਪਵਿੱਤਰ ਬਾਈਬਲ

2 ਅਨਾਸ ਅਤੇ ਕਯਾਫ਼ਾ ਸਰਦਾਰ ਜਾਜਕ ਸਨ। ਉਸ ਸਮੇਂ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ, ਉਜਾੜ ਵਿੱਚ ਪਰਮੇਸ਼ੁਰ ਦਾ ਸੰਦੇਸ਼ ਪਹੁੰਚਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਅੱਨਾਸ ਅਤੇ ਕਾਇਫ਼ਾ ਮਹਾਂ-ਪੁਰੋਹਿਤ ਸਨ । ਉਸ ਸਮੇਂ ਪਰਮੇਸ਼ਰ ਦਾ ਵਚਨ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਮਿਲਿਆ ਜਿਹੜਾ ਸੁੰਨਸਾਨ ਥਾਂ ਵਿੱਚ ਰਹਿੰਦਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਜਦੋਂ ਹੰਨਾ ਅਤੇ ਕਯਾਫ਼ਾਸ ਮਹਾਂ ਜਾਜਕ ਦੀ ਪਦਵੀ ਉੱਤੇ ਸਨ; ਪਰਮੇਸ਼ਵਰ ਦਾ ਸੁਨੇਹਾ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੋਹਨ ਨੂੰ ਮਿਲਿਆ।

See the chapter Copy

Punjabi Standard Bible

2 ਅਤੇ ਅੱਨਾਸ ਅਤੇ ਕਯਾਫ਼ਾ ਮਹਾਂਯਾਜਕ ਸਨ ਤਾਂ ਉਸ ਸਮੇਂ ਪਰਮੇਸ਼ਰ ਦਾ ਵਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਕੋਲ ਪਹੁੰਚਿਆ।

See the chapter Copy




ਲੂਕਾ ਦੀ ਇੰਜੀਲ 3:2

Follow us:

Advertisements


Advertisements