ਲੂਕਾ ਦੀ ਇੰਜੀਲ 3:20 - ਪਵਿੱਤਰ ਬਾਈਬਲ20 ਇਸ ਤਰ੍ਹਾਂ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਕਰ ਦਿੱਤਾ ਅਤੇ ਇੱਕ ਹੋਰ ਦੁਸ਼ਟ ਕਰਨੀ ਆਪਣੀਆਂ ਦੁਸ਼ਟ ਕਰਨੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਈ। See the chapterਪਵਿੱਤਰ ਬਾਈਬਲ O.V. Bible (BSI)20 ਸਭ ਤੋਂ ਵੱਧ ਇਹ ਭੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)20 ਇਸ ਲਈ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਵਿੱਚ ਬੰਦ ਕਰ ਦਿੱਤਾ ਅਤੇ ਆਪਣੇ ਬੁਰੇ ਕੰਮਾਂ ਵਿੱਚ ਇੱਕ ਹੋਰ ਬੁਰੇ ਕੰਮ ਦਾ ਵਾਧਾ ਕਰ ਲਿਆ ਸੀ । See the chapterਪੰਜਾਬੀ ਮੌਜੂਦਾ ਤਰਜਮਾ20 ਹੇਰੋਦੇਸ ਨੇ ਇਹ ਸਭ ਗੱਲਾਂ ਨੂੰ ਉਹਨਾਂ ਨਾਲ ਜੋੜਿਆ: ਅਤੇ ਉਸਨੇ ਯੋਹਨ ਨੂੰ ਕੈਦੀ ਬਣਾ ਕੇ ਜੇਲ੍ਹ ਵਿੱਚ ਪਾ ਦਿੱਤਾ। See the chapterPunjabi Standard Bible20 ਤਾਂ ਹੇਰੋਦੇਸ ਨੇ ਇਨ੍ਹਾਂ ਸਭ ਕੰਮਾਂ ਦੇ ਨਾਲ-ਨਾਲ ਇਹ ਵੀ ਕੀਤਾ ਕਿ ਯੂਹੰਨਾ ਨੂੰ ਕੈਦਖ਼ਾਨੇ ਵਿੱਚ ਬੰਦ ਕਰ ਦਿੱਤਾ। See the chapter |