Online Bible

- Advertisements -




ਲੂਕਾ ਦੀ ਇੰਜੀਲ 3:22 - ਪਵਿੱਤਰ ਬਾਈਬਲ

22 ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਅਤੇ ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਹਨਾਂ ਦੇ ਉੱਤੇ ਉਤਰਿਆ । ਉਸ ਸਮੇਂ ਅਕਾਸ਼ ਤੋਂ ਇੱਕ ਆਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਖ਼ੁਸ਼ ਹਾਂ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਅਤੇ ਪਵਿੱਤਰ ਆਤਮਾ ਉਹ ਦੇ ਉੱਤੇ ਸਰੀਰਕ ਰੂਪ ਵਿੱਚ ਕਬੂਤਰ ਦੇ ਸਮਾਨ ਉੱਤਰਿਆ ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ: “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”

See the chapter Copy

Punjabi Standard Bible

22 ਅਤੇ ਪਵਿੱਤਰ ਆਤਮਾ ਕਬੂਤਰ ਦੇ ਰੂਪ ਵਿੱਚ ਉਸ ਉੱਤੇ ਉੱਤਰਿਆ ਅਤੇ ਅਕਾਸ਼ ਤੋਂ ਇੱਕ ਅਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਬਹੁਤ ਪ੍ਰਸੰਨ ਹਾਂ।”

See the chapter Copy




ਲੂਕਾ ਦੀ ਇੰਜੀਲ 3:22

Follow us:

Advertisements


Advertisements