ਲੂਕਾ ਦੀ ਇੰਜੀਲ 3:34 - ਪਵਿੱਤਰ ਬਾਈਬਲ34 ਯਹੂਦਾਹ ਯਾਕੂਬ ਦਾ ਪੁੱਤਰ ਸੀ, ਯਾਕੂਬ ਇਸਹਾਕ ਦਾ, ਇਸਹਾਕ ਅਬਰਾਹਾਮ ਦਾ ਪੁੱਤਰ ਸੀ ਅਤੇ ਅਬਰਾਹਾਮ ਤਾਰਹ ਦਾ ਪੁੱਤਰ ਸੀ ਅਤੇ ਤਾਰਹ ਨਹੋਰ ਦਾ ਪੁੱਤਰ ਸੀ। See the chapterਪਵਿੱਤਰ ਬਾਈਬਲ O.V. Bible (BSI)34 ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ, See the chapterਪਵਿੱਤਰ ਬਾਈਬਲ (Revised Common Language North American Edition)34 ਯਹੂਦਾਹ ਯਾਕੂਬ ਦਾ ਪੁੱਤਰ, ਯਾਕੂਬ ਇਸਹਾਕ ਦਾ ਪੁੱਤਰ, ਇਸਹਾਕ ਅਬਰਾਹਾਮ ਦਾ ਪੁੱਤਰ, ਅਬਰਾਹਾਮ ਤਾਰਹ ਦਾ ਪੁੱਤਰ ਅਤੇ ਤਾਰਹ ਨਾਹੋਰ ਦਾ ਪੁੱਤਰ ਸੀ । See the chapterਪੰਜਾਬੀ ਮੌਜੂਦਾ ਤਰਜਮਾ34 ਯਹੂਦਾਹ ਯਾਕੋਬ ਦੇ, ਯਾਕੋਬ ਇਸਹਾਕ ਦੇ, ਇਸਹਾਕ ਅਬਰਾਹਾਮ ਦੇ, ਅਬਰਾਹਾਮ ਤੇਰਾਹ ਦੇ, ਤੇਰਾਹ ਨਾਖੋਰ ਦੇ, See the chapterPunjabi Standard Bible34 ਯਹੂਦਾਹ ਯਾਕੂਬ ਦਾ, ਯਾਕੂਬ ਇਸਹਾਕ ਦਾ, ਇਸਹਾਕ ਅਬਰਾਹਾਮ ਦਾ, ਅਬਰਾਹਾਮ ਤਾਰਹ ਦਾ, ਤਾਰਹ ਨਹੋਰ ਦਾ See the chapter |