Online Bible

- Advertisements -




ਲੂਕਾ ਦੀ ਇੰਜੀਲ 3:4 - ਪਵਿੱਤਰ ਬਾਈਬਲ

4 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਬਾਰੇ ਯਸਾਯਾਹ ਨਬੀ ਦੀ ਪੁਸਤਕ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, “ਸੁੰਨਸਾਨ ਥਾਂ ਵਿੱਚ ਕੋਈ ਪੁਕਾਰ ਰਿਹਾ ਹੈ, ‘ਪ੍ਰਭੂ ਦਾ ਰਾਹ ਤਿਆਰ ਕਰੋ, ਉਹਨਾਂ ਦੇ ਰਾਹਾਂ ਨੂੰ ਸਿੱਧੇ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਕਿਤਾਬ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਲਈ ਰਸਤਾ ਸਿੱਧਾ ਬਣਾਓ।

See the chapter Copy

Punjabi Standard Bible

4 ਜਿਵੇਂ ਕਿ ਯਸਾਯਾਹ ਨਬੀ ਦੇ ਵਚਨਾਂ ਦੀ ਪੁਸਤਕ ਵਿੱਚ ਲਿਖਿਆ ਹੈ: ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।

See the chapter Copy




ਲੂਕਾ ਦੀ ਇੰਜੀਲ 3:4

Follow us:

Advertisements


Advertisements