ਲੂਕਾ ਦੀ ਇੰਜੀਲ 4:10 - ਪਵਿੱਤਰ ਬਾਈਬਲ10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’ See the chapterਪਵਿੱਤਰ ਬਾਈਬਲ O.V. Bible (BSI)10 ਕਿਉਂ ਜੋ ਲਿਖਿਆ ਹੈ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਛਿਆ ਕਰਨ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ, See the chapterਪਵਿੱਤਰ ਬਾਈਬਲ (Revised Common Language North American Edition)10 ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, ‘ਪਰਮੇਸ਼ਰ ਆਪਣੇ ਸਵਰਗਦੂਤਾਂ ਨੂੰ ਤੇਰੇ ਲਈ ਇਹ ਹੁਕਮ ਦੇਵੇਗਾ ਕਿ ਉਹ ਤੇਰੀ ਸੁਰੱਖਿਆ ਕਰਨ ।’ See the chapterਪੰਜਾਬੀ ਮੌਜੂਦਾ ਤਰਜਮਾ10 ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੀ ਧਿਆਨ ਨਾਲ ਰਾਖੀ ਕਰਨ; See the chapterPunjabi Standard Bible10 ਕਿਉਂਕਿ ਲਿਖਿਆ ਹੈ: ਉਹ ਤੇਰੇ ਲਈ ਆਪਣੇ ਦੂਤਾਂ ਨੂੰ ਹੁਕਮ ਦੇਵੇਗਾ ਕਿ ਤੇਰੀ ਰਾਖੀ ਕਰਨ See the chapter |