ਲੂਕਾ ਦੀ ਇੰਜੀਲ 4:11 - ਪਵਿੱਤਰ ਬਾਈਬਲ11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’” See the chapterਪਵਿੱਤਰ ਬਾਈਬਲ O.V. Bible (BSI)11 ਅਤੇ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ। See the chapterਪਵਿੱਤਰ ਬਾਈਬਲ (Revised Common Language North American Edition)11 ਨਾਲ ਹੀ ਇਹ ਵੀ ਲਿਖਿਆ ਹੈ, ‘ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ ਕਿ ਕਿਤੇ ਤੇਰੇ ਪੈਰਾਂ ਨੂੰ ਸੱਟ ਨਾ ਲੱਗੇ ।’” See the chapterਪੰਜਾਬੀ ਮੌਜੂਦਾ ਤਰਜਮਾ11 ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ” See the chapterPunjabi Standard Bible11 ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।” See the chapter |