ਲੂਕਾ ਦੀ ਇੰਜੀਲ 4:14 - ਪਵਿੱਤਰ ਬਾਈਬਲ14 ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ। See the chapterਪਵਿੱਤਰ ਬਾਈਬਲ O.V. Bible (BSI)14 ਯਿਸੂ ਆਤਮਾ ਦੀ ਸ਼ਕਤੀ ਵਿੱਚ ਗਲੀਲ ਨੂੰ ਮੁੜਿਆ ਅਰ ਉਹ ਦਾ ਜਸ ਸਾਰੇ ਇਲਾਕੇ ਵਿੱਚ ਖਿੰਡ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ। See the chapterਪਵਿੱਤਰ ਬਾਈਬਲ (Revised Common Language North American Edition)14 ਫਿਰ ਯਿਸੂ ਗਲੀਲ ਵਿੱਚ ਵਾਪਸ ਆਏ । ਉਹ ਪਵਿੱਤਰ ਆਤਮਾ ਦੀ ਸਮਰੱਥਾ ਨਾਲ ਭਰਪੂਰ ਸਨ । ਉਹਨਾਂ ਦੀ ਚਰਚਾ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਹੋਣ ਲੱਗੀ । See the chapterਪੰਜਾਬੀ ਮੌਜੂਦਾ ਤਰਜਮਾ14 ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ, ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ। See the chapterPunjabi Standard Bible14 ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਵਾਪਸ ਆਇਆ ਅਤੇ ਉਸ ਦੀ ਚਰਚਾ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ। See the chapter |