Online Bible

- Advertisements -




ਲੂਕਾ ਦੀ ਇੰਜੀਲ 4:19 - ਪਵਿੱਤਰ ਬਾਈਬਲ

19 ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਪ੍ਰਭੁ ਦੀ ਮਨਜ਼ੂਰੀ ਦੇ ਵਰ੍ਹੇ ਦਾ ਪਰਚਾਰ ਕਰਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਅਤੇ ਉਸ ਸਮੇਂ ਦਾ ਪ੍ਰਚਾਰ ਕਰਾਂ ਜਦੋਂ ਪ੍ਰਭੂ ਆਪਣੇ ਲੋਕਾਂ ਨੂੰ ਛੁਟਕਾਰਾ ਦੇਣਗੇ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”

See the chapter Copy

Punjabi Standard Bible

19 ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਾਂ।

See the chapter Copy




ਲੂਕਾ ਦੀ ਇੰਜੀਲ 4:19

Follow us:

Advertisements


Advertisements