Online Bible

- Advertisements -




ਲੂਕਾ ਦੀ ਇੰਜੀਲ 4:20 - ਪਵਿੱਤਰ ਬਾਈਬਲ

20 ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਪੋਥੀ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਰ ਸਭਨਾਂ ਦੀਆਂ ਅੱਖਾਂ ਜਿਹੜੇ ਸਮਾਜ ਵਿੱਚ ਹਾਜ਼ਰ ਸਨ ਉਸ ਤੇ ਲੱਗੀਆਂ ਹੋਈਆਂ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਫਿਰ ਯਿਸੂ ਨੇ ਸਕ੍ਰੋਲ ਲਪੇਟ ਕੇ ਸੇਵਕ ਨੂੰ ਦੇ ਦਿੱਤਾ ਅਤੇ ਆਪਣੀ ਥਾਂ ਉੱਤੇ ਬੈਠ ਗਏ । ਪ੍ਰਾਰਥਨਾ ਘਰ ਵਿੱਚ ਬੈਠੇ ਸਾਰੇ ਲੋਕ ਬੜੇ ਧਿਆਨ ਨਾਲ ਉਹਨਾਂ ਵੱਲ ਦੇਖ ਰਹੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਫੇਰ ਉਹਨਾਂ ਨੇ ਪੋਥੀ ਨੂੰ ਬੰਦ ਕਰਕੇ ਸੇਵਕ ਦੇ ਹੱਥ ਵਿੱਚ ਦੇ ਦਿੱਤਾ ਅਤੇ ਬੈਠ ਗਏ। ਪ੍ਰਾਰਥਨਾ ਸਥਾਨ ਵਿੱਚ ਬੈਠੇ ਹਰ ਵਿਅਕਤੀ ਦੀਆਂ ਅੱਖਾਂ ਉਹਨਾਂ ਉੱਪਰ ਟਿਕੀਆਂ ਹੋਈਆਂ ਸਨ।

See the chapter Copy

Punjabi Standard Bible

20 ਫਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਸਭਾ-ਘਰ ਵਿੱਚ ਸਾਰਿਆਂ ਦੀਆਂ ਅੱਖਾਂ ਉਸੇ ਉੱਤੇ ਲੱਗੀਆਂ ਹੋਈਆਂ ਸਨ।

See the chapter Copy




ਲੂਕਾ ਦੀ ਇੰਜੀਲ 4:20

Follow us:

Advertisements


Advertisements