ਲੂਕਾ ਦੀ ਇੰਜੀਲ 4:26 - ਪਵਿੱਤਰ ਬਾਈਬਲ26 ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸ ਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)26 ਪਰ ਸੈਦਾ ਦੇਸ ਦੇ ਸਾਰਿਪਥ ਦੀ ਇੱਕ ਵਿਧਵਾ ਤੋਂ ਬਿਨਾਂ ਏਲੀਯਾਹ ਉਨ੍ਹਾਂ ਵਿੱਚੋਂ ਕਿਸੇ ਹੋਰ ਦੇ ਕੋਲ ਨਹੀਂ ਘੱਲਿਆ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)26 ਫਿਰ ਵੀ ਏਲੀਯਾਹ ਨਬੀ ਉਹਨਾਂ ਵਿਧਵਾਵਾਂ ਕੋਲ ਨਹੀਂ ਭੇਜਿਆ ਗਿਆ ਸੀ । ਉਹ ਸੈਦਾ ਦੇਸ਼ ਦੇ ਸਾਰਪਥ ਸ਼ਹਿਰ ਦੀ ਰਹਿਣ ਵਾਲੀ ਵਿਧਵਾ ਕੋਲ ਭੇਜਿਆ ਗਿਆ ਸੀ । See the chapterਪੰਜਾਬੀ ਮੌਜੂਦਾ ਤਰਜਮਾ26 ਏਲੀਯਾਹ ਨੂੰ ਉਹਨਾਂ ਵਿੱਚੋਂ ਕਿਸੇ ਕੋਲ ਨਹੀਂ ਭੇਜਿਆ ਗਿਆ ਸੀ, ਪਰ ਉਸ ਵਿਧਵਾ ਕੋਲ ਜੋ ਸਿਦੋਨ ਪ੍ਰਦੇਸ਼ ਦੇ ਸਾਰਪਥ ਸ਼ਹਿਰ ਵਿੱਚ ਸੀ। See the chapterPunjabi Standard Bible26 ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਸੈਦਾ ਦੇ ਸਾਰਿਪਥ ਨਗਰ ਦੀ ਵਿਧਵਾ ਔਰਤ ਤੋਂ ਇਲਾਵਾ ਹੋਰ ਕਿਸੇ ਕੋਲ ਨਹੀਂ ਭੇਜਿਆ ਗਿਆ See the chapter |