ਲੂਕਾ ਦੀ ਇੰਜੀਲ 4:27 - ਪਵਿੱਤਰ ਬਾਈਬਲ27 “ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਉਨ੍ਹਾਂ ਵਿੱਚੋਂ ਸੀਰਿਆ ਦੇਸ਼ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋੜ੍ਹੀ ਨੂੰ ਰਾਜੀ ਨਾ ਕੀਤਾ ਗਿਆ।” See the chapterਪਵਿੱਤਰ ਬਾਈਬਲ O.V. Bible (BSI)27 ਅਤੇ ਅਲੀਸ਼ਾ ਨਬੀ ਦੇ ਸਮੇ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਨਾਮਾਨ ਸੁਰਿਯਾਨੀ ਬਿਨਾ ਕੋਈ ਸ਼ੁੱਧ ਨਾ ਕੀਤਾ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ। See the chapterਪਵਿੱਤਰ ਬਾਈਬਲ (Revised Common Language North American Edition)27 ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਕੋੜ੍ਹੀ ਸਨ ਪਰ ਸੀਰੀਯਾ ਦੇਸ਼ ਦੇ ਰਹਿਣ ਵਾਲੇ ਨਾਮਾਨ ਕੋੜ੍ਹੀ ਤੋਂ ਸਿਵਾਏ ਹੋਰ ਕੋਈ ਸ਼ੁੱਧ ਨਾ ਕੀਤਾ ਗਿਆ ।” See the chapterਪੰਜਾਬੀ ਮੌਜੂਦਾ ਤਰਜਮਾ27 ਇਸੇ ਤਰ੍ਹਾਂ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਦੇਸ਼ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਸੀਰੀਆ ਵਾਸੀ ਨਾਮਾਨ ਤੋਂ ਇਲਾਵਾ ਕਿਸੇ ਨੂੰ ਵੀ ਸ਼ੁੱਧ ਨਹੀਂ ਕੀਤਾ ਗਿਆ।” See the chapterPunjabi Standard Bible27 ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਸੁਰਿਯਾਨੀ ਨਾਮਾਨ ਤੋਂ ਇਲਾਵਾ ਉਨ੍ਹਾਂ ਵਿੱਚੋਂ ਕਿਸੇ ਨੂੰ ਸ਼ੁੱਧ ਨਹੀਂ ਕੀਤਾ ਗਿਆ।” See the chapter |