ਲੂਕਾ ਦੀ ਇੰਜੀਲ 4:30 - ਪਵਿੱਤਰ ਬਾਈਬਲ30 ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚੱਲਿਆ ਗਿਆ। See the chapterਪਵਿੱਤਰ ਬਾਈਬਲ O.V. Bible (BSI)30 ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਚੱਲਿਆ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)30 ਪਰ ਯਿਸੂ ਭੀੜ ਵਿੱਚੋਂ ਨਿੱਕਲ ਕੇ ਉੱਥੋਂ ਚਲੇ ਗਏ । See the chapterਪੰਜਾਬੀ ਮੌਜੂਦਾ ਤਰਜਮਾ30 ਪਰ ਯਿਸ਼ੂ ਭੀੜ ਵਿੱਚੋਂ ਦੀ ਲੰਘ ਕੇ ਆਪਣੇ ਰਾਹ ਚਲੇ ਗਏ। See the chapterPunjabi Standard Bible30 ਪਰ ਉਹ ਉਨ੍ਹਾਂ ਵਿੱਚੋਂ ਨਿੱਕਲ ਕੇ ਚਲਾ ਗਿਆ। See the chapter |