Online Bible

- Advertisements -




ਲੂਕਾ ਦੀ ਇੰਜੀਲ 4:31 - ਪਵਿੱਤਰ ਬਾਈਬਲ

31 ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸ ਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆਣ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

31 ਯਿਸੂ ਗਲੀਲ ਦੇ ਸ਼ਹਿਰ ਕਫ਼ਰਨਾਹੂਮ ਵਿੱਚ ਆਏ । ਉੁੱਥੇ ਉਹ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਜਾ ਕੇ ਲੋਕਾਂ ਨੂੰ ਸਿੱਖਿਆ ਦੇਣ ਲੱਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

31 ਫਿਰ ਉਹ ਗਲੀਲ ਦੇ ਨਗਰ ਕਫ਼ਰਨਹੂਮ ਸ਼ਹਿਰ ਵਿੱਚ ਗਏ ਅਤੇ ਸਬਤ ਦੇ ਦਿਨ ਉਹ ਲੋਕਾਂ ਨੂੰ ਸਿੱਖੋਣ ਲੱਗਾ।

See the chapter Copy

Punjabi Standard Bible

31 ਫਿਰ ਉਹ ਗਲੀਲ ਦੇ ਕਫ਼ਰਨਾਹੂਮ ਨਗਰ ਨੂੰ ਆਇਆ ਅਤੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।

See the chapter Copy




ਲੂਕਾ ਦੀ ਇੰਜੀਲ 4:31

Follow us:

Advertisements


Advertisements