Online Bible

- Advertisements -




ਲੂਕਾ ਦੀ ਇੰਜੀਲ 4:32 - ਪਵਿੱਤਰ ਬਾਈਬਲ

32 ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਅਰ ਓਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਦਾ ਬਚਨ ਇਖ਼ਤਿਆਰ ਨਾਲ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

32 ਲੋਕ ਉਹਨਾਂ ਦੀ ਸਿੱਖਿਆ ਸੁਣ ਕੇ ਹੈਰਾਨ ਰਹਿ ਗਏ ਕਿਉਂਕਿ ਉਹ ਪੂਰੇ ਅਧਿਕਾਰ ਨਾਲ ਬੋਲਦੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

32 ਉਹ ਯਿਸ਼ੂ ਦੀਆਂ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਉਹਨਾਂ ਦੇ ਸ਼ਬਦਾਂ ਵਿੱਚ ਅਧਿਕਾਰ ਸੀ।

See the chapter Copy

Punjabi Standard Bible

32 ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ, ਕਿਉਂਕਿ ਉਸ ਦਾ ਵਚਨ ਅਧਿਕਾਰ ਨਾਲ ਸੀ।

See the chapter Copy




ਲੂਕਾ ਦੀ ਇੰਜੀਲ 4:32

Follow us:

Advertisements


Advertisements