Online Bible

- Advertisements -




ਲੂਕਾ ਦੀ ਇੰਜੀਲ 4:33 - ਪਵਿੱਤਰ ਬਾਈਬਲ

33 ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,

See the chapter Copy

ਪਵਿੱਤਰ ਬਾਈਬਲ O.V. Bible (BSI)

33 ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭ੍ਰਿਸ਼ਟ ਭੂਤ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

See the chapter Copy

ਪਵਿੱਤਰ ਬਾਈਬਲ (Revised Common Language North American Edition)

33 ਪ੍ਰਾਰਥਨਾ ਘਰ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਅਸ਼ੁੱਧ ਆਤਮਾ ਸੀ ਉਹ ਉੱਚੀ ਆਵਾਜ਼ ਨਾਲ ਚੀਕਿਆ,

See the chapter Copy

ਪੰਜਾਬੀ ਮੌਜੂਦਾ ਤਰਜਮਾ

33 ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖਕੇ ਬੋਲਿਆ, “ਇੱਥੋਂ ਚਲੇ ਜਾਓ!

See the chapter Copy

Punjabi Standard Bible

33 ਸਭਾ-ਘਰ ਵਿੱਚ ਇੱਕ ਮਨੁੱਖ ਸੀ ਜਿਸ ਵਿੱਚ ਭ੍ਰਿਸ਼ਟ ਆਤਮਾ ਸੀ। ਉਹ ਉੱਚੀ ਅਵਾਜ਼ ਵਿੱਚ ਚੀਕਿਆ,

See the chapter Copy




ਲੂਕਾ ਦੀ ਇੰਜੀਲ 4:33

Follow us:

Advertisements


Advertisements