Online Bible

- Advertisements -




ਲੂਕਾ ਦੀ ਇੰਜੀਲ 4:34 - ਪਵਿੱਤਰ ਬਾਈਬਲ

34 “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇੱਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”

See the chapter Copy

ਪਵਿੱਤਰ ਬਾਈਬਲ O.V. Bible (BSI)

34 ਹਾਏ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਡਾ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

34 “ਹੇ ਯਿਸੂ ਨਾਸਰੀ, ਤੁਹਾਡਾ ਸਾਡੇ ਨਾਲ ਕੀ ਵਾਸਤਾ ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ ? ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ, ਪਰਮੇਸ਼ਰ ਦੇ ਪਵਿੱਤਰ ਪੁਰਖ !”

See the chapter Copy

ਪੰਜਾਬੀ ਮੌਜੂਦਾ ਤਰਜਮਾ

34 ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਤੁਸੀਂ ਕੌਣ ਹੋ; ਪਰਮੇਸ਼ਵਰ ਦੇ ਪਵਿੱਤਰ ਪੁੱਤਰ!”

See the chapter Copy

Punjabi Standard Bible

34 “ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ—ਪਰਮੇਸ਼ਰ ਦਾ ਪਵਿੱਤਰ ਜਨ।”

See the chapter Copy




ਲੂਕਾ ਦੀ ਇੰਜੀਲ 4:34

Follow us:

Advertisements


Advertisements