ਲੂਕਾ ਦੀ ਇੰਜੀਲ 4:39 - ਪਵਿੱਤਰ ਬਾਈਬਲ39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ। See the chapterਪਵਿੱਤਰ ਬਾਈਬਲ O.V. Bible (BSI)39 ਤਦ ਉਸ ਨੇ ਉਹ ਦੇ ਕੋਲ ਖੜੋ ਕੇ ਤਾਪ ਨੂੰ ਦਬਕਾ ਦਿੱਤਾ ਅਤੇ ਉਹ ਲਹਿ ਗਿਆ ਅਰ ਓਵੇਂ ਉਹ ਨੇ ਉੱਠ ਕੇ ਉਨ੍ਹਾਂ ਦੀ ਖ਼ਾਤਰ ਕੀਤੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ। See the chapterਪਵਿੱਤਰ ਬਾਈਬਲ (Revised Common Language North American Edition)39 ਯਿਸੂ ਨੇ ਉਸ ਦੇ ਕੋਲ ਖੜ੍ਹੇ ਹੋ ਕੇ ਬੁਖ਼ਾਰ ਨੂੰ ਝਿੜਕਿਆ ਅਤੇ ਬੁਖ਼ਾਰ ਉਤਰ ਗਿਆ । ਉਹ ਉਸੇ ਸਮੇਂ ਉੱਠ ਕੇ ਉਹਨਾਂ ਦੀ ਸੇਵਾ ਕਰਨ ਲੱਗੀ । See the chapterਪੰਜਾਬੀ ਮੌਜੂਦਾ ਤਰਜਮਾ39 ਯਿਸ਼ੂ ਉਸ ਕੋਲ ਗਏ ਅਤੇ ਬੁਖਾਰ ਨੂੰ ਝਿੜਕਿਆ, ਅਤੇ ਬੁਖਾਰ ਉਸ ਨੂੰ ਛੱਡ ਕੇ ਚੱਲਿਆ ਗਿਆ। ਉਹ ਝੱਟ ਖੜ੍ਹੀ ਹੋ ਗਈ ਅਤੇ ਉਹਨਾਂ ਦੀ ਸੇਵਾ ਕਰਨ ਲੱਗੀ। See the chapterPunjabi Standard Bible39 ਤਦ ਯਿਸੂ ਨੇ ਉਸ ਦੇ ਕੋਲ ਖੜ੍ਹੇ ਹੋ ਕੇ ਬੁਖਾਰ ਨੂੰ ਝਿੜਕਿਆ ਅਤੇ ਉਸ ਦਾ ਬੁਖਾਰ ਉੱਤਰ ਗਿਆ ਅਤੇ ਉਹ ਤੁਰੰਤ ਉੱਠ ਕੇ ਉਨ੍ਹਾਂ ਦੀ ਸੇਵਾ ਕਰਨ ਲੱਗੀ। See the chapter |