ਲੂਕਾ ਦੀ ਇੰਜੀਲ 4:40 - ਪਵਿੱਤਰ ਬਾਈਬਲ40 ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)40 ਫੇਰ ਆਥੁਣ ਵੇਲੇ ਓਹ ਸਾਰੇ ਜਿਨ੍ਹਾਂ ਦੇ ਭਾਂਤ ਭਾਂਤ ਦੇ ਰੋਗੀ ਸਨ ਉਨ੍ਹਾਂ ਨੂੰ ਉਸ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)40 ਜਦੋਂ ਸ਼ਾਮ ਹੋ ਗਈ ਤਾਂ ਲੋਕ ਕਈ ਪ੍ਰਕਾਰ ਦੇ ਬਿਮਾਰਾਂ ਨੂੰ ਯਿਸੂ ਦੇ ਕੋਲ ਲਿਆਏ । ਯਿਸੂ ਨੇ ਹਰ ਬਿਮਾਰ ਉੱਤੇ ਹੱਥ ਰੱਖ ਕੇ ਉਹਨਾਂ ਨੂੰ ਚੰਗਾ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ40 ਸੂਰਜ ਡੁੱਬਣ ਵੇਲੇ, ਲੋਕ ਸਾਰੇ ਰੋਗੀਆਂ ਦੇ ਪੀੜਤਾਂ ਨੂੰ ਉਹ ਦੇ ਕੋਲ ਲਿਆਏ। ਯਿਸ਼ੂ ਨੇ ਹਰੇਕ ਉੱਤੇ ਹੱਥ ਰੱਖਿਆ ਅਤੇ ਉਹਨਾਂ ਨੂੰ ਚੰਗਾ ਕੀਤਾ। See the chapterPunjabi Standard Bible40 ਜਦੋਂ ਸੂਰਜ ਛੁਪ ਗਿਆ ਤਾਂ ਉਹ ਸਭ ਆਪਣੇ ਰੋਗੀਆਂ ਨੂੰ ਜਿਹੜੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜਿਤ ਸਨ ਯਿਸੂ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। See the chapter |