Online Bible

- Advertisements -




ਲੂਕਾ ਦੀ ਇੰਜੀਲ 4:41 - ਪਵਿੱਤਰ ਬਾਈਬਲ

41 ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

41 ਅਰ ਬਹੁਤਿਆਂ ਵਿੱਚੋਂ ਭੂਤ ਭੀ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਆਏ ਭਈ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਓਹ ਪਛਾਣਦੇ ਸਨ ਜੋ ਇਹ ਮਸੀਹ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

41 ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਚੀਕਾਂ ਮਾਰਦੀਆਂ ਅਤੇ ਇਹ ਕਹਿੰਦੀਆਂ ਹੋਈਆਂ ਨਿੱਕਲ ਗਈਆਂ, “ਤੁਸੀਂ ਪਰਮੇਸ਼ਰ ਦੇ ਪੁੱਤਰ ਹੋ !” ਪਰ ਯਿਸੂ ਨੇ ਉਹਨਾਂ ਨੂੰ ਝਿੜਕਿਆ ਅਤੇ ਹੋਰ ਕੁਝ ਨਾ ਕਹਿਣ ਦਿੱਤਾ ਕਿਉਂਕਿ ਉਹ ਜਾਣਦੀਆਂ ਸਨ ਕਿ ਯਿਸੂ ਹੀ ਮਸੀਹ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

41 ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਆਤਮਾ ਉੱਚੀ ਆਵਾਜ਼ ਨਾਲ ਚੀਕਾਂ ਮਾਰਦੇ ਇਹ ਆਖਦੇ ਬਾਹਰ ਨਿੱਕਲੀ ਕਿ, “ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!” ਪਰ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਦੁਸ਼ਟ ਆਤਮਾ ਉਹ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਮਸੀਹਾ ਸੀ।

See the chapter Copy

Punjabi Standard Bible

41 ਬਹੁਤਿਆਂ ਵਿੱਚੋਂ ਦੁਸ਼ਟ ਆਤਮਾਵਾਂ ਵੀ ਚੀਕਾਂ ਮਾਰਦੀਆਂ ਅਤੇ ਇਹ ਕਹਿੰਦੀਆਂ ਹੋਈਆਂ ਨਿੱਕਲੀਆਂ, “ਤੂੰ ਪਰਮੇਸ਼ਰ ਦਾ ਪੁੱਤਰ ਹੈਂ!” ਪਰ ਉਹ ਉਨ੍ਹਾਂ ਨੂੰ ਝਿੜਕਦਾ ਅਤੇ ਬੋਲਣ ਨਹੀਂ ਦਿੰਦਾ ਸੀ, ਕਿਉਂਕਿ ਉਹ ਜਾਣਦੀਆਂ ਸਨ ਕਿ ਉਹ ਮਸੀਹ ਹੈ।

See the chapter Copy




ਲੂਕਾ ਦੀ ਇੰਜੀਲ 4:41

Follow us:

Advertisements


Advertisements