ਲੂਕਾ ਦੀ ਇੰਜੀਲ 4:44 - ਪਵਿੱਤਰ ਬਾਈਬਲ44 ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਜਾਰੀ ਰੱਖਿਆ। See the chapterਪਵਿੱਤਰ ਬਾਈਬਲ O.V. Bible (BSI)44 ਤਾਂ ਉਹ ਗਲੀਲ ਦੀਆਂ ਸਮਾਜਾਂ ਵਿੱਚ ਪਰਚਾਰ ਕਰਦਾ ਰਿਹਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ। See the chapterਪਵਿੱਤਰ ਬਾਈਬਲ (Revised Common Language North American Edition)44 ਇਸ ਲਈ ਯਿਸੂ ਯਹੂਦਿਯਾ ਦੇਸ਼ ਦੇ ਪ੍ਰਾਰਥਨਾ ਘਰਾਂ ਵਿੱਚ ਸ਼ੁਭ ਸਮਾਚਾਰ ਸੁਣਾਉਂਦੇ ਰਹੇ । See the chapterਪੰਜਾਬੀ ਮੌਜੂਦਾ ਤਰਜਮਾ44 ਅਤੇ ਉਹ ਲਗਾਤਾਰ ਯਹੂਦਿਯਾ ਪ੍ਰਦੇਸ਼ ਦੇ ਪ੍ਰਾਰਥਨਾ ਸਥਾਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਰਿਹਾ। See the chapterPunjabi Standard Bible44 ਤਦ ਉਹ ਯਹੂਦਿਯਾ ਦੇ ਸਭਾ-ਘਰਾਂ ਵਿੱਚ ਪ੍ਰਚਾਰ ਕਰਦਾ ਰਿਹਾ। See the chapter |