ਲੂਕਾ ਦੀ ਇੰਜੀਲ 4:8 - ਪਵਿੱਤਰ ਬਾਈਬਲ8 ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’” See the chapterਪਵਿੱਤਰ ਬਾਈਬਲ O.V. Bible (BSI)8 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ। See the chapterਪਵਿੱਤਰ ਬਾਈਬਲ (Revised Common Language North American Edition)8 ਯਿਸੂ ਨੇ ਉੱਤਰ ਦਿੱਤਾ, “ਪਵਿੱਤਰ-ਗ੍ਰੰਥ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, ‘ਤੂੰ ਆਪਣੇ ਪ੍ਰਭੂ ਪਰਮੇਸ਼ਰ ਨੂੰ ਹੀ ਮੱਥਾ ਟੇਕ, ਅਤੇ ਕੇਵਲ ਉਹਨਾਂ ਦੀ ਹੀ ਸੇਵਾ ਕਰ ।’” See the chapterਪੰਜਾਬੀ ਮੌਜੂਦਾ ਤਰਜਮਾ8 ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਆਪਣੇ ਪ੍ਰਭੂ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ” See the chapterPunjabi Standard Bible8 ਯਿਸੂ ਨੇ ਉਸ ਨੂੰ ਕਿਹਾ,“ਲਿਖਿਆ ਹੈ:ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਹੀ ਮੱਥਾ ਟੇਕ ਅਤੇ ਸਿਰਫ ਉਸੇ ਦੀ ਸੇਵਾ ਕਰ।” See the chapter |