Online Bible

- Advertisements -




ਲੂਕਾ ਦੀ ਇੰਜੀਲ 5:1 - ਪਵਿੱਤਰ ਬਾਈਬਲ

1 ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਐਉਂ ਹੋਇਆ ਕਿ ਜਾਂ ਲੋਕ ਉਹ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ ਤਾਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਇੱਕ ਵਾਰ ਯਿਸੂ ਗੰਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ । ਬਹੁਤ ਸਾਰੇ ਲੋਕ ਪਰਮੇਸ਼ਰ ਦਾ ਵਚਨ ਸੁਣਨ ਲਈ ਉਹਨਾਂ ਕੋਲ ਇਕੱਠੇ ਹੋ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਇੱਕ ਦਿਨ ਯਿਸ਼ੂ ਗੰਨਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ ਤੇ ਉੱਥੇ ਇੱਕ ਵੱਡੀ ਭੀੜ ਨੇ ਉਹਨਾਂ ਨੂੰ ਪਰਮੇਸ਼ਵਰ ਦਾ ਬਚਨ ਸੁਣਨ ਲਈ ਘੇਰ ਲਿਆ।

See the chapter Copy

Punjabi Standard Bible

1 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਗੰਨੇਸਰਤ ਦੀ ਝੀਲ ਦੇ ਕਿਨਾਰੇ ਖੜ੍ਹਾ ਸੀ ਤਾਂ ਭੀੜ ਪਰਮੇਸ਼ਰ ਦਾ ਵਚਨ ਸੁਣਨ ਲਈ ਉਸ ਉੱਤੇ ਡਿੱਗਦੀ ਜਾਂਦੀ ਸੀ।

See the chapter Copy




ਲੂਕਾ ਦੀ ਇੰਜੀਲ 5:1

Follow us:

Advertisements


Advertisements