ਲੂਕਾ ਦੀ ਇੰਜੀਲ 5:13 - ਪਵਿੱਤਰ ਬਾਈਬਲ13 ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸ ਨੂੰ ਛੋਹਿਆ ਅਤੇ ਉਸ ਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋੜ੍ਹ ਗਾਇਬ ਹੋ ਗਿਆ। See the chapterਪਵਿੱਤਰ ਬਾਈਬਲ O.V. Bible (BSI)13 ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਰ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ। See the chapterਪਵਿੱਤਰ ਬਾਈਬਲ (Revised Common Language North American Edition)13 ਯਿਸੂ ਨੇ ਆਪਣਾ ਹੱਥ ਅੱਗੇ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਸ਼ੁੱਧ ਹੋ ਜਾ !” ਉਸ ਆਦਮੀ ਦਾ ਕੋੜ੍ਹ ਇਕਦਮ ਦੂਰ ਹੋ ਗਿਆ । See the chapterਪੰਜਾਬੀ ਮੌਜੂਦਾ ਤਰਜਮਾ13 ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੋਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਸ਼ੁੱਧ ਹੋ ਜਾ!” ਅਤੇ ਉਸੇ ਵੇਲੇ ਉਹ ਕੋੜ੍ਹ ਦੇ ਰੋਗ ਤੋਂ ਚੰਗਾ ਹੋ ਗਇਆ। See the chapterPunjabi Standard Bible13 ਯਿਸੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ,“ਮੈਂ ਚਾਹੁੰਦਾ ਹਾਂ; ਸ਼ੁੱਧ ਹੋ ਜਾ!” ਤਾਂ ਉਸੇ ਵੇਲੇ ਉਸ ਦਾ ਕੋੜ੍ਹ ਜਾਂਦਾ ਰਿਹਾ। See the chapter |