ਲੂਕਾ ਦੀ ਇੰਜੀਲ 5:2 - ਪਵਿੱਤਰ ਬਾਈਬਲ2 ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਉਹ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ। See the chapterਪਵਿੱਤਰ ਬਾਈਬਲ (Revised Common Language North American Edition)2 ਯਿਸੂ ਨੇ ਝੀਲ ਦੇ ਕੰਢੇ ਉੱਤੇ ਦੋ ਕਿਸ਼ਤੀਆਂ ਦੇਖੀਆਂ । ਮਛੇਰੇ ਉਹਨਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ । See the chapterਪੰਜਾਬੀ ਮੌਜੂਦਾ ਤਰਜਮਾ2 ਯਿਸ਼ੂ ਨੇ ਕੰਢੇ ਤੇ ਦੋ ਕਿਸ਼ਤੀਆਂ ਵੇਖੀਆਂ, ਮਛੇਰੇ ਉਹਨਾਂ ਨੂੰ ਛੱਡ ਕੇ ਚਲੇ ਗਏ ਸਨ ਕਿਉਂਕਿ ਉਹ ਆਪਣੇ ਜਾਲ ਧੋ ਰਹੇ ਸਨ। See the chapterPunjabi Standard Bible2 ਤਦ ਉਸ ਨੇ ਝੀਲ ਦੇ ਕਿਨਾਰੇ ਦੋ ਕਿਸ਼ਤੀਆਂ ਖੜ੍ਹੀਆਂ ਵੇਖੀਆਂ ਅਤੇ ਮਛੇਰੇ ਉਨ੍ਹਾਂ ਵਿੱਚੋਂ ਉੱਤਰ ਕੇ ਜਾਲ਼ ਧੋ ਰਹੇ ਸਨ। See the chapter |