Online Bible

- Advertisements -




ਲੂਕਾ ਦੀ ਇੰਜੀਲ 5:22 - ਪਵਿੱਤਰ ਬਾਈਬਲ

22 ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ?

See the chapter Copy

ਪਵਿੱਤਰ ਬਾਈਬਲ O.V. Bible (BSI)

22 ਪਰ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ,ਤੁਸੀਂ ਆਪਣੇ ਮਨਾਂ ਵਿੱਚ ਕੀ ਸੋਚਦੇ ਹੋ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਉਹਨਾਂ ਦੀਆਂ ਸੋਚਾਂ ਨੂੰ ਜਾਣਦੇ ਹੋਏ ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਆਪਣੇ ਦਿਲਾਂ ਵਿੱਚ ਇਸ ਤਰ੍ਹਾਂ ਕਿਉਂ ਸੋਚ ਰਹੇ ਹੋ ?

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਯਿਸ਼ੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

See the chapter Copy

Punjabi Standard Bible

22 ਪਰ ਯਿਸੂ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਨ੍ਹਾਂ ਨੂੰ ਕਿਹਾ,“ਤੁਸੀਂ ਆਪਣੇ ਮਨਾਂ ਵਿੱਚ ਇਸ ਤਰ੍ਹਾਂ ਵਿਚਾਰ ਕਿਉਂ ਕਰ ਰਹੇ ਹੋ?

See the chapter Copy




ਲੂਕਾ ਦੀ ਇੰਜੀਲ 5:22

Follow us:

Advertisements


Advertisements