ਲੂਕਾ ਦੀ ਇੰਜੀਲ 5:23 - ਪਵਿੱਤਰ ਬਾਈਬਲ23 ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉੱਠ ਅਤੇ ਚੱਲ।’ See the chapterਪਵਿੱਤਰ ਬਾਈਬਲ O.V. Bible (BSI)23 ਕਿਹੜੀ ਗੱਲ ਸੁਖਾਲੀ ਹੈ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? See the chapterਪਵਿੱਤਰ ਬਾਈਬਲ (Revised Common Language North American Edition)23 ਕੀ ਕਹਿਣਾ ਸੌਖਾ ਹੈ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ ਫਿਰ ?’ See the chapterਪੰਜਾਬੀ ਮੌਜੂਦਾ ਤਰਜਮਾ23 ਕੀ ਇਹ ਗੱਲ ਕਹਿਣਾ ਸੌਖਾ ਹੈ ਕਿ, ‘ਜੋ ਤੇਰੇ ਪਾਪ ਮਾਫ਼ ਹੋਏ,’ ਜਾਂ ਇਹ ਆਖਣਾ, ‘ਉੱਠ ਅਤੇ ਤੁਰ’? See the chapterPunjabi Standard Bible23 ਸੌਖਾ ਕੀ ਹੈ? ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ-ਫਿਰ’? See the chapter |