ਲੂਕਾ ਦੀ ਇੰਜੀਲ 5:26 - ਪਵਿੱਤਰ ਬਾਈਬਲ26 ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।” See the chapterਪਵਿੱਤਰ ਬਾਈਬਲ O.V. Bible (BSI)26 ਅਤੇ ਓਹ ਸੱਭੇ ਵੱਡੇ ਹੈਰਾਨ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ਅਰ ਅੱਤ ਭੈਮਾਨ ਹੋ ਕੇ ਬੋਲੇ ਕਿ ਅਸਾਂ ਅੱਜ ਅਚਰਜ ਗੱਲਾਂ ਵੇਖੀਆਂ ਹਨ! ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!। See the chapterਪਵਿੱਤਰ ਬਾਈਬਲ (Revised Common Language North American Edition)26 ਉੱਥੇ ਜਿੰਨੇ ਲੋਕ ਸਨ, ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਰ ਦੀ ਵਡਿਆਈ ਕਰਨ ਲੱਗੇ । ਉਹ ਡਰ ਕੇ ਕਹਿਣ ਲੱਗੇ, “ਅੱਜ ਅਸੀਂ ਅਨੋਖੇ ਕੰਮ ਦੇਖੇ ਹਨ ।” See the chapterਪੰਜਾਬੀ ਮੌਜੂਦਾ ਤਰਜਮਾ26 ਇਹ ਵੇਖ ਕੇ ਸਭ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦਾ ਸ਼ੁਕਰਾਨਾ ਕਰਨ ਲੱਗ ਪਏ। ਉਹ ਸ਼ਰਧਾ ਨਾਲ ਭਰ ਕੇ ਇਹ ਕਹਿਣ ਲੱਗੇ, “ਅਸੀਂ ਅੱਜ ਅਨੋਖੇ ਕੰਮ ਹੁੰਦੇ ਵੇਖੇ ਹਨ।” See the chapterPunjabi Standard Bible26 ਤਦ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਰ ਦੀ ਮਹਿਮਾ ਕਰਨ ਲੱਗੇ ਅਤੇ ਭੈਭੀਤ ਹੋ ਕੇ ਬੋਲੇ, “ਅੱਜ ਅਸੀਂ ਅਨੋਖੇ ਕੰਮ ਵੇਖੇ ਹਨ।” See the chapter |