ਲੂਕਾ ਦੀ ਇੰਜੀਲ 5:28 - ਪਵਿੱਤਰ ਬਾਈਬਲ28 ਲੇਵੀ ਸਭ ਕੁਝ ਛੱਡ ਕੇ ਉਸ ਦੇ ਪਿੱਛੇ ਹੋ ਤੁਰਿਆ। See the chapterਪਵਿੱਤਰ ਬਾਈਬਲ O.V. Bible (BSI)28 ਤਾਂ ਉਹ ਸੱਭੋ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ। See the chapterਪਵਿੱਤਰ ਬਾਈਬਲ (Revised Common Language North American Edition)28 ਉਹ ਉੱਠਿਆ ਅਤੇ ਆਪਣਾ ਸਭ ਕੁਝ ਛੱਡ ਕੇ ਯਿਸੂ ਦਾ ਚੇਲਾ ਬਣ ਗਿਆ । See the chapterਪੰਜਾਬੀ ਮੌਜੂਦਾ ਤਰਜਮਾ28 ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ। See the chapterPunjabi Standard Bible28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ। See the chapter |