ਲੂਕਾ ਦੀ ਇੰਜੀਲ 5:29 - ਪਵਿੱਤਰ ਬਾਈਬਲ29 ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ। See the chapterਪਵਿੱਤਰ ਬਾਈਬਲ O.V. Bible (BSI)29 ਅਰ ਲੇਵੀ ਨੇ ਆਪਣੇ ਘਰ ਉਸ ਦੀ ਖ਼ਾਤਰ ਵੱਡੀ ਦਾਉਤ ਕੀਤੀ ਅਰ ਉੱਥੇ ਮਸੂਲੀਆਂ ਅਤੇ ਹੋਰਨਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ। See the chapterਪਵਿੱਤਰ ਬਾਈਬਲ (Revised Common Language North American Edition)29 ਫਿਰ ਲੇਵੀ ਨੇ ਆਪਣੇ ਘਰ ਯਿਸੂ ਲਈ ਇੱਕ ਬਹੁਤ ਵੱਡਾ ਭੋਜ ਦਿੱਤਾ । ਉਸ ਸਮੇਂ ਬਹੁਤ ਸਾਰੇ ਟੈਕਸ ਲੈਣ ਵਾਲੇ ਅਤੇ ਦੂਜੇ ਲੋਕ ਯਿਸੂ ਦੇ ਨਾਲ ਭੋਜਨ ਕਰਨ ਲਈ ਬੈਠੇ । See the chapterਪੰਜਾਬੀ ਮੌਜੂਦਾ ਤਰਜਮਾ29 ਯਿਸ਼ੂ ਦੇ ਸਨਮਾਨ ਵਿੱਚ ਲੇਵੀ ਨੇ ਆਪਣੇ ਘਰ ਇੱਕ ਵੱਡੀ ਦਾਅਵਤ ਰੱਖੀ। ਵੱਡੀ ਗਿਣਤੀ ਵਿੱਚ ਚੁੰਗੀ ਲੈਣ ਵਾਲਿਆਂ ਤੋਂ ਇਲਾਵਾ ਬਹੁਤ ਸਾਰੇ ਹੋਰ ਲੋਕ ਵੀ ਉੱਥੇ ਇਕੱਠੇ ਹੋਏ ਸਨ। See the chapterPunjabi Standard Bible29 ਫਿਰ ਲੇਵੀ ਨੇ ਆਪਣੇ ਘਰ ਵਿੱਚ ਉਸ ਦੇ ਲਈ ਇੱਕ ਵੱਡੀ ਦਾਅਵਤ ਕੀਤੀ ਅਤੇ ਉੱਥੇ ਮਹਿਸੂਲੀਆਂ ਅਤੇ ਹੋਰਨਾਂ ਲੋਕਾਂ ਦੀ ਜਿਹੜੇ ਉਨ੍ਹਾਂ ਨਾਲ ਖਾਣ ਲਈ ਬੈਠੇ ਸਨ, ਇੱਕ ਵੱਡੀ ਭੀੜ ਜਮ੍ਹਾ ਸੀ। See the chapter |