Online Bible

- Advertisements -




ਲੂਕਾ ਦੀ ਇੰਜੀਲ 5:3 - ਪਵਿੱਤਰ ਬਾਈਬਲ

3 ਯਿਸੂ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸ ਨੇ ਬੇੜੀ ਨੂੰ ਕੰਢੇ ਤੋਂ ਥੋੜੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇੜੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਉਸ ਤੋਂ ਚਾਹਿਆ ਜੋ ਕੰਢਿਓਂ ਰਤੀਕੁ ਹਟਾ ਲੈ ਤਾਂ ਉਹ ਬੈਠ ਕੇ ਉੱਤੋਂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਯਿਸੂ ਇੱਕ ਕਿਸ਼ਤੀ ਵਿੱਚ ਬੈਠ ਗਏ ਜਿਹੜੀ ਸ਼ਮਊਨ ਦੀ ਸੀ । ਉਹਨਾਂ ਨੇ ਸ਼ਮਊਨ ਨੂੰ ਕਿਹਾ, “ਕਿਸ਼ਤੀ ਨੂੰ ਕੰਢੇ ਤੋਂ ਹਟਾ ਕੇ ਪਾਣੀ ਵਿੱਚ ਲੈ ਚੱਲੋ ।” ਫਿਰ ਯਿਸੂ ਨੇ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਨੂੰ ਉਪਦੇਸ਼ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਯਿਸ਼ੂ ਇੱਕ ਕਿਸ਼ਤੀ ਤੇ ਬੈਠ ਗਏ ਜੋ ਸ਼ਿਮਓਨ ਦੀ ਸੀ। ਉਹਨਾਂ ਨੇ ਸ਼ਿਮਓਨ ਨੂੰ ਕਿਹਾ ਕਿਸ਼ਤੀ ਨੂੰ ਕੰਢੇ ਤੋਂ ਥੋੜ੍ਹੀ ਦੂਰ ਲੈ ਚਲ, ਅਤੇ ਉਹ ਕਿਸ਼ਤੀ ਤੇ ਬੈਠ ਗਏ ਫਿਰ ਉਹਨਾਂ ਨੇ ਕਿਸ਼ਤੀ ਵਿੱਚੋਂ ਲੋਕਾਂ ਨੂੰ ਸਿਖੋਣਾ ਸ਼ੁਰੂ ਕਰ ਦਿੱਤਾ।

See the chapter Copy

Punjabi Standard Bible

3 ਉਸ ਨੇ ਉਨ੍ਹਾਂ ਕਿਸ਼ਤੀਆਂ ਵਿੱਚੋਂ ਇੱਕ 'ਤੇ ਜੋ ਸ਼ਮਊਨ ਦੀ ਸੀ, ਚੜ੍ਹ ਕੇ ਉਸ ਨੂੰ ਕਿਹਾ ਕਿ ਉਹ ਕਿਸ਼ਤੀ ਨੂੰ ਕਿਨਾਰੇ ਤੋਂ ਥੋੜ੍ਹਾ ਹਟਾ ਲਵੇ। ਤਦ ਉਹ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।

See the chapter Copy




ਲੂਕਾ ਦੀ ਇੰਜੀਲ 5:3

Follow us:

Advertisements


Advertisements