ਲੂਕਾ ਦੀ ਇੰਜੀਲ 5:30 - ਪਵਿੱਤਰ ਬਾਈਬਲ30 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸੂ ਦੇ ਚੇਲਿਆਂ ਨੂੰ ਸ਼ਿਕਾਇਤ ਕੀਤੀ “ਤੁਸੀਂ ਮਸੂਲੀਆਂ ਅਤੇ ਪਾਪੀਆਂ ਨਾਲ ਕਿਉਂ ਖਾ-ਪੀ ਰਹੇ ਹੋ?” See the chapterਪਵਿੱਤਰ ਬਾਈਬਲ O.V. Bible (BSI)30 ਫ਼ਰੀਸੀ ਅਰ ਉਨ੍ਹਾਂ ਦੇ ਗ੍ਰੰਥੀ ਉਸ ਦੇ ਚੇਲਿਆਂ ਉੱਤੇ ਬੁੜਬੜਾ ਕੇ ਕਹਿਣ ਲੱਗੇ ਭਈ ਤੁਸੀਂ ਕਿਉਂ ਮਸੂਲੀਆਂ ਅਤੇ ਪਾਪੀਆਂ ਨਾਲ ਖਾਂਦੇ ਪੀਂਦੇ ਹੋ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ? See the chapterਪਵਿੱਤਰ ਬਾਈਬਲ (Revised Common Language North American Edition)30 ਤਦ ਫ਼ਰੀਸੀ ਅਤੇ ਉਹਨਾਂ ਦੇ ਦਲ ਦੇ ਵਿਵਸਥਾ ਦੇ ਸਿੱਖਿਅਕ ਬੁੜਬੁੜਾਉਣ ਲੱਗੇ ਅਤੇ ਯਿਸੂ ਦੇ ਚੇਲਿਆਂ ਨੂੰ ਕਹਿਣ ਲੱਗੇ, “ਤੁਸੀਂ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਬੈਠ ਕੇ ਕਿਉਂ ਖਾਂਦੇ ਪੀਂਦੇ ਹੋ ?” See the chapterਪੰਜਾਬੀ ਮੌਜੂਦਾ ਤਰਜਮਾ30 ਪਰ ਇਹ ਵੇਖ ਕੇ, ਫ਼ਰੀਸੀਆਂ ਅਤੇ ਉਸ ਸਮੂਹ ਦੇ ਬਿਵਸਥਾ ਦੇ ਉਪਦੇਸ਼ਕਾਂ ਨੇ ਯਿਸ਼ੂ ਦੇ ਚੇਲਿਆਂ ਨੂੰ ਸ਼ਿਕਾਇਤ ਕਰਨ ਲੱਗੇ, “ਕਿ ਤੁਸੀਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦੇ ਅਤੇ ਪੀਂਦੇ ਹੋ?” See the chapterPunjabi Standard Bible30 ਤਦ ਫ਼ਰੀਸੀ ਅਤੇ ਉਨ੍ਹਾਂ ਦੇ ਸ਼ਾਸਤਰੀ ਉਸ ਦੇ ਚੇਲਿਆਂ ਵਿਰੁੱਧ ਬੁੜਬੁੜਾ ਕੇ ਕਹਿਣ ਲੱਗੇ, “ਤੁਸੀਂ ਮਹਿਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦੇ-ਪੀਂਦੇ ਹੋ?” See the chapter |