ਲੂਕਾ ਦੀ ਇੰਜੀਲ 5:31 - ਪਵਿੱਤਰ ਬਾਈਬਲ31 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ। See the chapterਪਵਿੱਤਰ ਬਾਈਬਲ O.V. Bible (BSI)31 ਯਿਸੂ ਨੇ ਉਨ੍ਹਾਂ ਉੱਤਰ ਦਿੱਤਾ ਕਿ ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। See the chapterਪਵਿੱਤਰ ਬਾਈਬਲ (Revised Common Language North American Edition)31 ਯਿਸੂ ਨੇ ਉਹਨਾਂ ਨੂੰ ਕਿਹਾ, “ਵੈਦ ਦੀ ਲੋੜ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹੁੰਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ31 ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ; See the chapterPunjabi Standard Bible31 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ,“ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ; See the chapter |