ਲੂਕਾ ਦੀ ਇੰਜੀਲ 5:35 - ਪਵਿੱਤਰ ਬਾਈਬਲ35 ਪਰ ਵਕਤ ਆਵੇਗਾ ਜਦੋਂ ਲਾੜਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣਗੇ।” See the chapterਪਵਿੱਤਰ ਬਾਈਬਲ O.V. Bible (BSI)35 ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅੱਡ ਕੀਤੀ ਜਾਵੇਗਾ ਤਦ ਉਨ੍ਹੀਂ ਦਿਨੀਂ ਓਹ ਵਰਤ ਰੱਖਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ। See the chapterਪਵਿੱਤਰ ਬਾਈਬਲ (Revised Common Language North American Edition)35 ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਤਦ ਉਹਨਾਂ ਦਿਨਾਂ ਵਿੱਚ ਉਹ ਵਰਤ ਰੱਖਣਗੇ ।” See the chapterਪੰਜਾਬੀ ਮੌਜੂਦਾ ਤਰਜਮਾ35 ਪਰ ਉਹ ਸਮਾਂ ਆਵੇਗਾ ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।” See the chapterPunjabi Standard Bible35 ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਵੱਖ ਕੀਤਾ ਜਾਵੇਗਾ, ਤਦ ਉਨ੍ਹਾਂ ਦਿਨਾਂ ਵਿੱਚ ਉਹ ਵਰਤ ਰੱਖਣਗੇ।” See the chapter |