ਲੂਕਾ ਦੀ ਇੰਜੀਲ 5:6 - ਪਵਿੱਤਰ ਬਾਈਬਲ6 ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)6 ਜਾਂ ਉਨ੍ਹਾਂ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਘੇਰ ਲਈਆਂ ਅਤੇ ਉਨ੍ਹਾਂ ਦੇ ਜਾਲ ਟੁੱਟਣ ਲੱਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। See the chapterਪਵਿੱਤਰ ਬਾਈਬਲ (Revised Common Language North American Edition)6 ਇਸ ਤਰ੍ਹਾਂ ਜਾਲ ਸੁੱਟਣ ਦੇ ਬਾਅਦ ਬਹੁਤ ਸਾਰੀਆਂ ਮੱਛੀਆਂ ਫਸ ਗਈਆਂ, ਇੱਥੋਂ ਤੱਕ ਕਿ ਉਹਨਾਂ ਦੇ ਜਾਲ ਪਾਟਣ ਲੱਗੇ । See the chapterਪੰਜਾਬੀ ਮੌਜੂਦਾ ਤਰਜਮਾ6 ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜਿਆ ਕਿ ਜਾਲ ਫਟਣੇ ਸ਼ੁਰੂ ਹੋ ਗਏ। See the chapterPunjabi Standard Bible6 ਜਦੋਂ ਉਨ੍ਹਾਂ ਇਹ ਕੀਤਾ ਤਾਂ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਪਾਟਣ ਲੱਗੇ। See the chapter |