ਲੂਕਾ ਦੀ ਇੰਜੀਲ 6:10 - ਪਵਿੱਤਰ ਬਾਈਬਲ10 ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕੱਢਿਆ ਤਾਂ ਉਹ ਬਿਲਕੁਲ ਠੀਕ ਸੀ। See the chapterਪਵਿੱਤਰ ਬਾਈਬਲ O.V. Bible (BSI)10 ਤਾਂ ਉਸ ਨੇ ਉਨ੍ਹਾਂ ਸਭਨਾਂ ਵੱਲ ਚੁਫੇਰੇ ਵੇਖ ਕੇ ਉਹ ਨੂੰ ਆਖਿਆ, ਆਪਣਾ ਹੱਥ ਲੰਮਾ ਕਰ। ਤਾਂ ਉਹ ਨੇ ਕਰ ਦਿੱਤਾ ਅਤੇ ਉਹ ਦਾ ਹੱਥ ਮੁੜ ਚੰਗਾ ਹੋ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ। See the chapterਪਵਿੱਤਰ ਬਾਈਬਲ (Revised Common Language North American Edition)10 ਯਿਸੂ ਨੇ ਚਾਰੇ ਪਾਸੇ ਲੋਕਾਂ ਵੱਲ ਦੇਖਿਆ ਅਤੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਆਪਣਾ ਹੱਥ ਅੱਗੇ ਵਧਾ ।” ਉਸ ਆਦਮੀ ਨੇ ਆਪਣਾ ਹੱਥ ਅੱਗੇ ਵਧਾ ਦਿੱਤਾ ਅਤੇ ਉਸ ਦਾ ਹੱਥ ਉਸੇ ਸਮੇਂ ਠੀਕ ਹੋ ਗਿਆ । See the chapterਪੰਜਾਬੀ ਮੌਜੂਦਾ ਤਰਜਮਾ10 ਉਹਨਾਂ ਸਾਰਿਆਂ ਵੱਲ ਵੇਖਦਿਆਂ, ਯਿਸ਼ੂ ਨੇ ਉਸ ਵਿਅਕਤੀ ਨੂੰ ਹੁਕਮ ਦਿੱਤਾ, “ਆਪਣਾ ਹੱਥ ਵਧਾ!” ਉਸ ਨੇ ਉਵੇਂ ਹੀ ਕੀਤਾ ਅਤੇ ਉਸਦਾ ਹੱਥ ਚੰਗਾ ਹੋ ਗਿਆ ਸੀ। See the chapterPunjabi Standard Bible10 ਫਿਰ ਉਸ ਨੇ ਚਾਰੇ ਪਾਸੇ ਉਨ੍ਹਾਂ ਸਾਰਿਆਂ ਵੱਲ ਵੇਖ ਕੇ ਉਸ ਮਨੁੱਖ ਨੂੰ ਕਿਹਾ,“ਆਪਣਾ ਹੱਥ ਅੱਗੇ ਕਰ।” ਤਾਂ ਉਸ ਨੇ ਕੀਤਾ ਅਤੇ ਉਸ ਦਾ ਹੱਥ ਚੰਗਾ ਹੋ ਗਿਆ। See the chapter |